Friday, December 27, 2024

ਰੰਧਾਵਾ ਵਲੋਂ ਜਿਲਾ ਮੀਤ ਪ੍ਰਧਾਨ ਨਿਯੁੱਕਤ ਕਰਨ ‘ਤੇ ਹਾਈ ਕਮਾਨ ਦਾ ਧੰਨਵਾਦ

PPN1804201628

ਚੌਂਕ ਮਹਿਤਾ, 18 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਹਲਕਾ ਵਿਧਾਇਕ ਵੱਲੋਂ ਜਾਰੀ ਲਿਸਟ ਵਿੱਚ ਹਰਗੋਪਾਲ ਸਿੰਘ ਰੰਧਾਵਾ ਨੂੰ ਜਿਲਾ ਮੀਤ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਨਿਯੁੱਕਤ ਕਰਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਦਾ ਦਾ ਤਹਿ ਦਿਲੋ ਧੰਨਵਾਦ ਕੀਤਾ।ਇਸ ਮੌਕੇ ਤੇਜਿੰਦਰਪਾਲ ਲਾਡੀ ਮੈਂਬਰ ਸਹਿਰੀ ਯੋਜਨਾਂ ਬੋਰਡ, ਹਰਜਿੰਦਰ ਸਿੰਘ ਨੰਗਲੀ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਸਰਪ੍ਰਸਤ ਗੁਰਮੁੱਖ ਸਿੰਘ ਸਾਹਬਾ, ਜਤਿੰਦਰ ਸਿੰਘ ਲੱਧਾਮੁੰਡਾ, ਸਰਪੰਚ ਮਾਸਟਰ ਅਜਾਦ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ ਬਿੱਟੂ, ਪ੍ਰਧਾਨ ਸੁਖਦੇਵ ਸਿੰਘ, ਗੁਲਜਿੰਦਰ ਲਾਡੀ, ਕਰਮਜੀਤ ਸਿੰਘ ਲਾਲੀ, ਬੂਟਾ ਰਾਮ ਆਦਿ ਪ੍ਰਮੁੱਖ ਹਸਤੀਆਂ ਮੌਜੂਦ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply