ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ 38ਵੀਂ ਲੜਕੀ ਨਿਕੀਤਾ ਦਾ ਅਨੰਦ ਕਾਰਜ 24 ਅਪ੍ਰੈਲ 2016 ਨੂੰ ਸ੍ਰ.ਮਨਮੀਤ ਸਿੰਘ ਸਪੁਤਰ ਸ੍ਰ. ਕਸ਼ਮੀਰ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਤੇ ਸੋਸਾਇਟੀ ਦੇ ਸਮੂੰਹ ਮੈਂਬਰਾਂ ਤੇ ਹੋਰ ਸਖਸ਼ੀਅਤਾਂ ਨੇ ਆਸ਼ੀਰਵਾਦ ਦਿਤਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media