ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ)- ਗੁਰੁ ਨਾਨਕ ਦੇਵ ਯੂਨੀਵਰਸਿਟੀ ਦੀ ਬੀ.ਏ.ਫ਼ਬੀ.ਐਸ.ਸੀ ਸਮੈਸਟਰ ਪਹਿਲਾ ਦਸੰਬਰ 2015 ਦੀ ਪ੍ਰੀਖਿਆ ਦੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਦੇ ਮੁੜ-ਮੁਲਾਂਕਣ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਇਹ ਨਤੀਜਾ ਯੂਨਵਰਸਿਟੀ ਦੀ ਵੈਬ ਸਾਈਟ ‘ਤੇ ਉਪਲੱਬਧ ਹੈ।ਇਹ ਜਾਣਕਾਰੀ ਅੱਜ ਇੱਥੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾ) ਵੱਲੋ ਦਿੱਤੀ ਗਈ।ਉਹਨਾ ਕਿਹਾ ਕਿ ਪਾਸ ਹੋਏ ਵਿਦਿਆਰਥੀ ਆਪਣਾ ਸਮੈਸਟਰ-6 ਮਈ2016 ਲਈ ਦਾਖਲਾ ਫਾਰਮ ਸਮੇਤ ਲੋੜੀਂਦੀ ਪ੍ਰੀਖਿਆ ਫੀਸ ਯੂਨੀਵਰਸਿਟੀ ਵਿਖੇ ਮਿਤੀ 02 ਮਈ, 2016 ਤੱਕ ਦਸਤੀ ਜ੍ਹਮਾਂ ਕਰਵਾ ਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media