Wednesday, August 12, 2026

ਮੁੱਖ ਮੁਨਸ਼ੀ ਜਸਪਾਲ ਸਿੰਘ ਨੇ ਪੁਲਿਸ ਚੌਂਕੀ ਸਭਰਾ ਦਾ ਚਾਰਜ ਸੰਭਾਲਿਆ

PPN0605201617

ਸਭਰਾ, 6 ਮਈ (ਰਣਜੀਤ ਸਿੰਘ ਮਾਹਲਾ)- ਪਿੰਡ ਸਭਰਾ ਵਿਖੇ ਪੁਲਿਸ ਚੌਂਕੀ ਦੇ ਜਸਪਾਲ ਸਿੰਘ ਨੇ ਮੁੱਖ ਮੁਨਸ਼ੀ ਦਾ ਅਹੁਦਾ ਸੰਭਾਲਿਆ।ਇਸ ਮੌਕੇ ਤੇ ਮੁੱਖ ਮੁਨਸ਼ੀ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਭਰਾ ਚੌਂਕੀ ਵਿੱਚ ਆਏ ਹਰ ਇੱਕ ਵਿਅਕਤੀ ਨੂੰ ਇਨਸਾਫ ਅਤੇ ਸਤਿਕਾਰ ਦਿੱਤਾ ਜਾਵੇਗਾ ਤੇ ਲੁੱਟਾ ਖੋਹਾ ਵਰਗੀਆਂ ਵਰਦਾਤਾ ਨੂੰ ਕੰਟਰੋਲ ਕਰਨ ਲਈ ਗਸ਼ਤ ਤੇਜ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨਸ਼ੇ ਦੀ ਭੈੜੀ ਲਾਹਨਤ ਨੂੰ ਜੜੋ ਖਤਮ ਕਰਨ ਲਈ ਪੁਲਿਸ ਨੂੰ ਜਨਤਾ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਅਉਣ ਵਾਲੀ ਪੀੜੀ ਨਸ਼ਿਆਂ ਤੋਂ ਰਹਿਤ ਹੋ ਸਕੇ।ਇਸ ਮੌਕੇ ਬਲਵੰਤ ਸਿੰਘ, ਪ੍ਰਭਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply