Tuesday, August 11, 2026

ਪੀ. ਆਈ. ਡੀ. ਬੀ ਟੀਮ ਨੇ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਲਿਆ ਜਾਇਜ਼ਾ

PPN1005201615ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ ਸੱਗੂ)- ਪੀ. ਆਈ. ਡੀ. ਬੀ ਦੀ ਟੀਮ ਨੇ ਅੱਜ ਸ਼ਹਿਰ ਦੇ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਜਾਇਜ਼ਾ ਲਿਆ। ਇਸ ਟੀਮ ਨੇ ਮੌਕੇ ‘ਤੇ ਵੱਖ-ਵੱਖ ਪੁਆਇੰਟਾਂ ‘ਤੇ ਜਾ ਕੇ ਇਸ ਪ੍ਰਾਜੈਕਟ ਦੇ ਇਕ-ਇਕ ਪਹਿਲੂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply