Friday, July 5, 2024

ਜਥੇਦਾਰ ਭਾਟੀਆ ਬੰਗਲਾ ਦੇਸ਼ ਰਵਾਨਾ

Khushwinder Bhatiaਪੱਟੀ, 12 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਸਿੱਖੀ ਪ੍ਰਚਾਰ ਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਬੰਗਲਾ ਦੇਸ਼ ਰਵਾਨਾ ਹੋਏ।ਇਸ ਸਮੇਂ ਉਹਨਾਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੰਗਲਾ ਦੇਸ਼ ਵਿਚ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਧਾਮਾਂ ਦੇ ਦਰਸ਼ਨ ਲਈ 7 ਦਿਨਾਂ ਲਈ ਜਾ ਰਹੇ ਹਨ, ਜਿਹਨਾਂ ਦੀ ਸੇਵਾ ਸੰਭਾਲ ਕਾਰ ਸੇਵਾ ਸਰਹਾਲੀ ਸਾਹਿਬ ਦੇ ਬਾਬਾ ਸੁੱਖਾ ਸਿੰਘ, ਬਾਬਾ ਹਾਕਮ ਸਿੰਘ ਕਰਵਾ ਰਹੇ ਹਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply