Thursday, September 24, 2026

ਬਾਰਵੀ ਸਾਇੰਸ ਗਰੁੱਪ ਵਿਚੋਂ ਰਮਨਜੋਤ ਕੋਰ ਨੇ ਸਕੂਲ ‘ਚੋਂ ਤੀਸਰਾ ਸਥਾਨ ਹਾਸਿਲ ਕੀਤਾ

PPN1605201615ਜੰਡਿਆਲਾ ਗੁਰੂ, 15 ਮਈ (ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀ ਕਲਾੱਸ ਦੀ ਪ੍ਰੀਖਿਆ ਵਿਚੋਂ ਰਮਨਜੋਤ ਕੋਰ ਮਲਹੋਤਰਾ ਪੁੱਤਰੀ ਮਨਮੋਹਨ ਸਿੰਘ ਮਲਹੋਤਰਾ ਨੇ ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਚੋਂ 422ਫ਼450 ਨੰਬਰ ਪ੍ਰਾਪਤ ਕਰਕੇ 93.8% ਦੇ ਹਿਸਾਬ ਨਾਲ ਸਕੂਲ ਦੇ ਸਾਇੰਸ ਗਰੁੱਪ ਵਿਚੋਂ ਤੀਸਰਾ ਸਥਾਨ ਹਾਸਿਲ ਕਰਕੇ ਮਲਹੋਤਰਾ ਪਰਿਵਾਰ ਅਤੇ ਆਪਣੇ ਦਾਦਾ ਸ੍ਰ: ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਦਾ ਨਾਮ ਰੋਸ਼ਨ ਕੀਤਾ। ਅਪਨੇ ਖੁਸੀ ਦੇ ਪਲ ਸਾਂਝੇ ਕਰਦੇ ਹੋਏ ਰਮਨਜੋਤ ਕੋਰ ਨੇ ਕਿਹਾ ਕਿ ਅਗਰ ਵਾਹਿਗੁਰੂ ਨੇ ਕ੍ਰਿਪਾ ਕੀਤੀ ਤਾਂ ਉਹ ਡਾਕਟਰੀ ਦੀ ਪੜ੍ਹਾਈ ਕਰਕੇ ਗਰੀਬ ਪਰਿਵਾਰਾਂ ਦਾ ਇਲਾਜ ਕਰਨਾ ਚਾਹੁੰਦੀ ਹੈ।

Check Also

ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …

Leave a Reply