Tuesday, September 29, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਅੰਮ੍ਰਿਤ ਵੇਲੇ ਦੇ ਸਮਾਗਮ 22 ਤੋਂ 29 ਮਈ ਤੱਕ

PPN1705201606ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਅੰਮ੍ਰਿਤ ਵੇਲੇ ਦੇ ਸਮਾਗਮ 22 ਮਈ ਤੋਂ 29 ਮਈ ਤੱਕ ਘਰ-ਘਰ ਸਵੇਰੇ 5 ਵਜੇ ਤੋਂ 7 ਵਜੇ ਤੱਕ ਗੁਰੂ ਕੀ ਸੰਗਤ ਬਰਨਾਲਾ ਬਾਈਪਾਸ ਵਲੋਂ ਅਰੰਭ ਕੀਤੇ ਜਾ ਰਹੇ ਹਨ।ਇਸ ਦੀ ਜਾਣਕਾਰੀ ਭਾਈ ਅਬਨਾਸ਼ ਸਿੰਘ ਸੋਢੀ ਵਲੋਂ ਦਿੰਦਿਆ ਕਿਹਾ ਗਿਆ ਕਿ 29 ਮਈ ਦਿਨ ਐਤਵਾਰ ਸਵੇਰੇ ਮੁੱਖ ਗੁਰਮਤਿ ਸਮਾਗਮ ਜਿਸ ਵਿਚ ਰਾਗੀ ਜੱਥਾ ਭਾਈ ਤਰਸੇਮ ਸਿੰਘ ਹਰਰਾਹੈਪੁਰ ਵਾਲੇ ਅਤੇ ਭਾਈ ਗੁਰਇੰਦਰ ਦੀਪ ਸਿੰਘ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਣਗੇ।ਇਹ ਸਮਾਗਮ ਗਲੀ ਨੰਬਰ 17 ਮੇਨ, ਗੁਰੂ ਗੋਬਿੰਦ ਸਿੋਂਘ ਨਗਰ ਨੇੜੇ ਗੁਰੂ ਰਾਮਦਾਸ ਹਸਪਤਾਲ ਵਿਖੇ ਹੋਣਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply