ਚੌਂਕ ਮਹਿਤਾ, 21 ਮਈ (ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲ਼ੀ ਦਲ ਦੇ ਯੂਥ ਵਿੰਗ ਦੇ ਹਲਕਾ ਮਜੀਠਾ ਤੋ ਸਕੱਤਰ ਨਿਯੁੱਕਤ ਬਣੇ ਕੁਲਵਿੰਦਰ ਸਿੰਘ ਮਿੱਠਾ ਚੰਨਣਕੇ ਨੂੰ ਵਿਸ਼ੇਸ਼ ਤੌਰ ਤੇ ਪਹੁੰਚੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਵਧਾਈ ਦਿਤੀ। ਉਨਾ੍ਹਂ ਇਸ ਨਿਯੁੱਕਤੀ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਵਿਸ਼ੇਸ਼ ਤੋਰ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋ ਸਮੇਤ ਹਾਈਕਮਾਨ ਦਾ ਤਹਿ ਦਿਲੋ ਧੰਨਵਾਦ ਕੀਤਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media