Thursday, August 13, 2026

ਗੋਲਡੀ ਤੇ ਟਿੱਕਾ ਵਲੋਂ 46.60 ਲੱਖ ਦੀ ਲਾਗਤ ਦੇ ਵਿਕਾਸ ਕੰਮਾਂ ਦਾ ਉਦਘਾਟਨ

PPN2305201606

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 33 ਦੀ ਆਬਾਦੀ ਫਰੈਂਡਜ ਕਲੌਨੀ ਵਿੱਚ ਲਗਭਗ 46.60 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ. ਫਲੌਰਿੰਗ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਵਾਰਡ ਨੰ. 33 ਦੇ ਕੌਂਸਲਰ ਸ੍ਰ: ਅਮਰੀਕ ਸਿੰਘ ਲਾਲੀ ਵਲੋਂ ਕੀਤਾ ਗਿਆ।ਇਸ ਮੌਕੇ ਗੋਲਡੀ ਅਤੇ ਟਿੱਕਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਮੁੜ ਸ਼੍ਰੌਮਣੀ ਅਕਾਲੀ ਦਲ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਸ੍ਰ. ਅਜੈਬੀਰ ਸਿੰਘ ਰੰਧਾਵਾ, ਸ੍ਰ. ਬਲਵਿੰਦਰ ਸਿੰਘ ਖੱਦਰ ਭੰਡਾਰ, ਸ੍ਰ. ਟਹਿਲ ਸਿੰਘ, ਸ਼੍ਰੀ ਜੋਗਿੰਦਰਪਾਲ ਸ਼ਾਹ, ਠੇਕੇਦਾਰ ਹਰਜੀਤ ਸਿੰਘ, ਨਿਰਵੈਲ ਸਿੰਘ, ਜਸਬੀਰ ਸਿੰਘ, ਲਖਬੀਰ ਸਿੰਘ, ਦਿਲਬਾਗ ਸਿੰਘ, ਠੇਕੇਦਾਰ ਹਰਦੀਪ ਸਿੰਘ, ਕੁਲਦੀਪ ਸਿੰਘ ਪੱਪੂ, ਸ਼ਮਸ਼ੇਰ ਸਿੰਘ ਸ਼ੇਰਾ, ਸਾਹਿਬ ਸਿੰਘ ਏ.ਪੀ. ਵਾਲੇ, ਦਲਬੀਰ ਸਿੰਘ ਢਿੱਲੋਂ, ਦਵਿੰਦਰ ਸਿੰਘ, ਮਹਾਬੀਰ ਸਿੰਘ, ਸੰਨੀ, ਹਰਸ਼ਪ੍ਰੀਤ ਸਿੰਘ ਸੰਧੂ, ਸੁਰਜੀਤ ਸਿੰਘ, ਹਰਨੇਕ ਸਿੰਘ, ਇੰਡੀਅਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਿਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply