Tuesday, September 29, 2026

ਸ੍ਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਫੈਡਰੇਸ਼ਨ (ਮਹਿਤਾ) ਵਲੋਂ ਪੈਦਲ ਮਾਰਚ

PPN150501

ਅੰਮ੍ਰਿਤਸਰ, 15  ਮਈ ( ਸੁਖਬੀਰ ਸਿੰਘ)- ਸ੍ਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਸਿੱੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਹਾਲ ਗੇਟ ਤੱਕ ਅੱਜ ਅਯੋਜਿਤ ਕੀਤੇ ਗਏ ਪੈਦਲ ਮਾਰਚ ਦੌਰਾਨ ਜਿਲਾ ਪ੍ਰਸਾਸ਼ਨ ਨੂੰ ਮੰਗ ਪੱਤਰ ਭੇਟ ਕਰਦੇ ਹੋਏ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ, ਅੰਮ੍ਰਿਤਸਰ ਜਿਲਾ ਪ੍ਰਧਾਨ ਕੌਂਸਲਰ ਅਮਰਬੀਰ ਸਿੰਘ ਢੋਟ, ਚਰਨਜੀਤ ਸਿੰਘ ਧਾਲੀਵਾਲ ਅਤੇ ਹੋਰ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply