Tuesday, September 29, 2026

ਕੈਦੀ ਬਿਕਰਮਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ -ਪੁਲਿਸ ਕਮਿਸ਼ਨਰ

PPN150503

ਅੰਮ੍ਰਿਤਸਰ, 15  ਮਈ ( ਪੰਜਾਬ ਪੋਸਟ ਬਿਊਰੋ)-ਪੰਜਾਬ ਪੁਲਿਸ ਨੇ ਅੱਜ ਇਹ ਪੁਸ਼ਟੀ ਕਰ ਦਿਤੀ ਹੈ ਕਿ ਕੇਂਦਰੀ ਜੇਲ ਵਿੱਚ ਉਮਰ ਕੈਦ ਦੀ ਸਜਾ ਕੱਟ ਰਹੇ ਕੈਦੀ ਬਿਕਰਮਜੀਤ ਸਿੰਘ ਨੂੰ ਇਕ ਪੁਲਿਸ ਪਾਰਟੀ ਨੇ ਹਸਪਤਾਲ ਤੋਂ ਅਗਵਾ ਕਰ ਲਿਆ ਸੀ ਅਤੇ ਉਸ ਦੀ ਇੰਟੈਰੋਗੇਸ਼ਨ ਦੌਰਾਨ ਮੌਤ ਹੋ ਚੁੱਕੀ ਹੈ। ਇੱਹ ਪੁਸ਼ਟੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਜਤਿੰਦਰ ਸਿੰਘ ਅੋਲਖ ਨੇ ਇੱਕ ਪ੍ਰੈਸ ਕਾਨਫ੍ਰੰਸ ਦੌਰਾਨ ਕੀਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply