Tuesday, September 29, 2026

ਪੁਲਿਸ ਕਮਿਸ਼ਨਰ ਔਲਖ ਨੂੰ ਬਦਲਣ ਦੀ ਕੈਪਟਨ ਨੇ ਕੀਤੀ ਮੰਗ

PPN150510

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਣ ਵਾਲੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਮੁੱਖ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਵਾਲੇ ਦਿਨ ਐਡਵੋਕੇਟ ਵਿਨੀਤ ਮਹਾਜਨ ਦਾ ਹਾਲ-ਚਾਲ ਪੁਛਿਆ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਜਸਟਿਸ ਵਲੋਂ ਐਸ.ਆਈ.ਟੀ ਦਾ ਗਠਨ ਕਰਨ ਦੇ ਫੈਸਲੇ ਦੀ ਸਰਾਹਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਐਸ.ਆਈ.ਟੀ ਇਨਸਾਫ ਨਾਲ ਜਾਂਚ ਕਰੇਗੀ । ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਤੋਂ ਇਹ ਸਾਬਤ ਹੋ ਚੁੱਕਾ ਹੈ ਕਿ ਵਿਨੀਤ ਮਹਾਜਨ ‘ਤੇ ਹਮਲਾ ਕਰਨ ਵਾਲਾ ਹਮਲਾਵਰ ਕੈਬਨਿਟ ਮੰਤਰੀ ਜੋਸ਼ੀ ਦਾ ਆਦਮੀ ਹੈ, ਲੇਕਿਨ ਪੁਲਿਸ ਸਿਆਸੀ ਸਾਬਤ ਤਹਿਤ ਕੰਮ ਕਰ ਰਹੀ ਹੈ

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply