Tuesday, September 29, 2026

ਘੁਬਾਇਆ ਕਾਲਜ ਆਫ ਇੰਜੀਨੀਅਰਿੰਗ ਦਾ ਨਤੀਜਾ ਰਿਹਾ ਸ਼ਾਨਦਾਰ

PPN150514

ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)-ਘੁਬਾਇਆ ਕਾਲਜ ਆਫ ਇੰਜੀਨੀਅਰਿੰਗ (ਸਕੂਲ ਵਿੰਗ) ਦਾ 12ਵੀ ਨਾਨ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ।ਸਾਰੇ ਵਿਦਿਆਰਥੀ ਚੰਗੇ ਨੰਬਰਾ ਨਾਲ ਪਾਸ ਹੋਏ ਏਕਤਾ ਰਾਣੀ ਨੇ 80 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਤੇ ਰੁਪਿੰਦਰ ਪਾਲ ਨੇ 76 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਡਿੰਪਲ ਕੰਬੋਜ ਨੇ 75 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਵਿੰਗ ਦੇ ਪ੍ਰਿੰਸੀਪਲ ਅਤੇ ਘੁਬਾਇਆ ਐਜੂਕੇਨਲ ਸੋਸਾਇਟੀ ਨੇ ਚੰਗੇ ਨਤੀਜੇ ਆਉਣ ਦੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply