Friday, October 9, 2026

ਜਥੇਦਾਰ ਭਾਟੀਆ ਵੱਲੋਂ ਸ਼ਗਨ ਸਕੀਮ ਦਾ ਚੈਕ ਭੇਂਟ

PPN0206201615
ਪੱਟੀ, 2 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਲਿਆ ਕੇ ਹਰ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਵਿਚ ਆਟਾ ਦਾਲ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੁਆਰਾ ਲਾਭ ਪਹੁੰਚਾਇਆ ਜਾ ਰਿਹਾ ਹੈ।ਇਹ ਸ਼ਬਦ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਗਨ ਸਕੀਮ ਦਾ ਚੈਕ ਦੇਣ ਮੌਕੇ ਕਹੇ।ਉਹਨਾਂ ਨੇ ਪਿੰਡ ਬੱਠੇ ਭੈਣੀ ਦੇ ਬਲਵਿੰਦਰ ਸਿੰਘ ਪੁੱਤਰ ਪੂਘ ਸ਼ਿੰਦਾ ਆਦਿ ਹਾਜਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply