Monday, October 12, 2026

ਬਾਦਲ ਸਰਕਾਰ ਦੇ ਰਾਜ ‘ਚ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਵੱਲ ਗਿਆ

PPN0306201618
ਪੱਟੀ, 3 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਾਲੀ ਅਕਾਲੀ-ਭਾਜਪਾ ਗੱਠਜੋੜ ਦੇ ਰਾਜ ‘ਚ ਹਮੇਸ਼ਾ ਹੀ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਵੱਲ ਗਿਆ ਅਤੇ ਕਾਂਗਰਸ ਦੇ ਰਾਜ ‘ਚ ਸੂਬਾ ਵਿਕਾਸ ਪੱਖੋਂ ਪੱਛੜਿਆ।ਇਹ ਪ੍ਰਗਟਾਵਾ ਧੀਰਾ ਸਿੰਘ ਸਰਪੰਚ ਆਸਲ ਤੇ ਹਰਦਿਆਲ ਸਿੰਘ ਸਾਬਕਾ ਸਰਪੰਚ ਆਸਲ ਨੇ ਕੀਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾ ਕਿਹਾ ਕਿ ਗੱਠਜੋੜ ਸਰਕਾਰ ਵੱਲੋ ਜੋ ਵਾਅਦਾ ਚੌਣਾਂ ਸਮੇਂ ਸੂਬੇ ਦੀ ਜਨਤਾ ਨੂੰ ਕੀਤੇ ਗਏ ਸੀ, ਉਸ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply