Saturday, July 4, 2026

ਸਾਬਕਾ ਜਾਸੂਸਾਂ ਦੀ ਮੀਟਿੰਗ ਅੱਜ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਕੇਂਦਰ ਸਰਕਾਰ ਤੋਂ ਇਲਾਵਾ ਖੁੂਫੀਆਂ ਏਜੰਸੀਆਂ ਦੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਸਾਬਕਾ ਜਾਸੂਸ ਆਪਣੇ ਹੱਕਾਂ ਤੇ ਅਧਿਕਾਰਾਂ ਦੀ ਖਾਤਰ ਹੁਣ ਅਦਾਲਤਾਂ ਦਾ ਸਹਾਰਾ ਲੈਣ ਲਈ ਰੂਪਰੇਖਾ ਤਿਆਰ ਕਰਨ ਦੇ ਰੌਅ ਵਿਚ ਹਨ। ਇਸ ਸਬੰਧੀ ਸੂਬੇ ਦੇ ਵੱਖ ਵੱਖ ਜਾਸੂਸਾਂ ਦੇ ਵਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦੋਰਾਨ ਉਨ੍ਹਾਂ ਵਲੋਂ ਬੀਤੇ ਸਮੇਂ ਦੀ ਆਪਣੀ ਕਾਰਜਸ਼ੈਲੀ ਦੀ ਸਮੀਖਿਆ ਤੋਂ ਇਲਾਵਾ ਕਾਨੂੰਨੀ ਚਾਰਾਜੋਈ ਕਰਨ ਲਈ ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਈ ਹੋਰ ਅਹਿਮ ਮੁੱਦਿਆਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Check Also

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …

Leave a Reply