Tuesday, November 24, 2026

ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਰਚਿਆ ਇਤਿਹਾਸ

PPN160501
ਅੰਮ੍ਰਿਤਸਰ, 16 ਮਈ ( ਪੰਜਾਬ ਪੋਸਟ ਬਿਊਰੋ)-  ਉਘੇ ਕਾਮੇਡੀ ਕਲਾਕਾਰ ਤੇ ਗਾਇਕ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਦੇਵ ਸਿੰਘ ਢੀਡਸਾ ਨੂੰ  211721 ਵੋਟਾਂ ਨਾਲ ਮਾਤ ਦੇ ਕੇ ਆਪ ਦੇ ਪਹਿਲੇ ਮੈਂਬਰ ਪਾਰਲੀਮੈਂਟ ਬਨਣ ਦਾ ਮਾਨ ਹਾਸਲ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply