Monday, July 8, 2024

ਮਾਤਾ ਪਿਆਰ ਕੌਰ, ਭਾਈ ਸਤਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਦਲਜੀਤ ਸਿੰਘ ਪੰਜਵੜ ਸਨਮਾਨਿਤ

PPN0606201613ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ,ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਜਰਨਲ ਲਾਭ ਸਿੰਘ ਦੇ ਭਰਾਤਾ ਭਾਈ ਦਲਜੀਤ ਸਿੰਘ ਪੰਜਵੜ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply