Sunday, March 15, 2026

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਸੇਵਾ ਰਤਨ ਐਵਾਰਡ ਮਨਜੀਤ ਸਿੰਘ ਜੀ.ਕੇ ਨੇ ਹਾਸਲ ਕੀਤਾ

PPN0606201614

ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) – ਮਹਿਤਾ ਦੇ ਸਹੀਦੀ ਸਮਾਗਮ ਮੌਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਯਾਦਗਾਰੀ ਸੇਵਾ ਰਤਨ ਸਨਮਾਨ ਐਵਾਰਡ ਦਿੱਲੀ ਦੇ ਗੁਰਧਾਮਾਂ ਲਈ ਵੱਡੀ ਸੇਵਾ ਨਿਭਾਉਣ ਵਾਲੇ’ਸੰਤੋਖ ਸਿੰਘ ਜੀ.ਕੇ ਪ੍ਰਧਾਨ ਦਿੱਲੀ ਕਮੇਟੀ ਨੂੰ ਮਰਨ ਉਪਰੰਤ ਦਿੱਤਾ ਗਿਆ।ਜਿਸ ਨੂੰ ਕੇ ਉਨ੍ਹਾਂ ਦੇ ਸਪੁੱਤਰ ਤੇ ਮੌਜੂਦਾ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ. ਨੇ ਹਾਸਲ ਕੀਤਾ। ਇਸ ਮੌਕੇ ਸ੍ਰ.ਜੀ.ਕੇ ਨੇ ਕਿਹਾ ਕਿ ਜੂਨ 84 ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹਮਲ ਗਿਣੀ ਮਿਥੀ ਸਾਜ਼ਿਸ਼ ਤੇ ਸਿਆਸਤ ਤੋਂ ਪ੍ਰੇਰਿਤ ਸੀ।ਇਸ ਮੌਕੇ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਿੱਖਾਂ ਨੇ ਆਜ਼ਾਦੀ ਲਈ 80% ਕੁਰਬਾਨੀਆਂ ਕੀਤੀਆਂ ਹਨ,ਪਰ ਪੰਥ ਨੂੰ ਬਣਦਾ ਹੱਕ ਅੱਜ ਤਕ ਨਹੀਂ ਦਿੱਤਾ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply