Monday, November 9, 2026

ਘੱਲ਼ੂਘਾਰਾ ਦਿਵਸ ‘ਤੇ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੀਤੇ ਦਰਸ਼ਨ ਇਸ਼ਨਾਨ

PPN0606201622
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ)- 1984 ਵਿੱਚ ਹੋਏ ਸਾਕਾ ਨੀਲਾ ਤਾਰਾ ਦੀ 32ਵੀਂ ਵਰੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਈ ਅਰਦਾਸ ‘ਚ ਸ਼ਾਮਲ ਹੋਈਆਂ ਅਤੇ ਉਨਾਂ ਨੇ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਤਸਵਰਿ ਵਿੱਚ ਇੱਕ ਗੁਰਸਿੱਖ ਪਾਵਣ ਸਰੋਵਰ ਵਿੱਚ ਇਸ਼ਨਾਨ ਕਰਕੇ ਬਾਹਰ ਆਉਂਦਾ ਹੋਇਆ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply