
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਗੁ: ਬਾਬਾ ਜੀਵਨ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਉਂਦੇ ਹੋਏ ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ, ਜਗਤਾਰ ਸਿੰਘ, ਜਤਿੰਦਰ ਸਿੰਘ, ਅੰਗਰੇਜ ਸਿੰਘ, ਸਾਬੀ, ਗੁਰਬਾਜ ਸਿੰਘ ਅਤੇ ਇਲਾਕੇ ਦੇ ਨੌਜਵਾਨਾ ਤੇ ਬੱਚੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media