Friday, October 2, 2026

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਾਈ

PPN1006201615
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਭਾਈ ਮੰਝ ਰੋਡ ਸਥਿਤ ਗੁਰਦੁਆਰਾ ਬਾਬਾ ਜ਼ਿੰਦਗੀ ਵਾਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲਦ ਦੀ ਛਬੀਲ ਲਾਈ ਗਈ। ਇਸ ਸਮੇਂ ਇਲਾਕਾ ਵਾਸੀ ਸੰਗਤਾਂ ਅਤੇ ਰਾਹਗੀਰਾਂ ਨੂੰ ਠੰਡਾ ਮਿਠਾ ਜਲ ਛਕਾਉਣ ਦੀ ਸੇਵਾ ਕਰਦੇ ਹੋਏ ਗੋਰਾ ਸਿੰਘ ਠੇਕੇਦਾਰ, ਡਾ. ਸਤਿੰਦਰ ਸਿੰਘ, ਕਸ਼ਮੀਰ ਸਿੰਘ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply