
ਅੰਮ੍ਰਿਤਸਰ ਤੋਂ ਪਾਰਲੀਮੈਂਟ ਸੀਟ ‘ਤੇ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਅਤੇ ਅਸ਼ੀ੍ਰਵਾਦ ਲੈਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ । ਉਨਾਂ ਨੇ ਜਿੱਤ ਦੀ ਖੁਸ਼ੀ ਵਿੱਚ ਕੜਾਹ ਪ੍ਰਸਾਦ ਕਰਵਾਇਆ ਅਤੇ ਕੀਰਤਨ ਸਰਵਨ ਕੀਤਾ।ਇਸ ਮੌਕੇ ਉਨਾਂ ਦੇ ਨਾਲ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਤੇ ਹੋਰ ਸਥਾਨਕ ਆਗੂ ਹਾਜਰ ਸਨ।
Punjab Post Daily Online Newspaper & Print Media