
ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਕਾਂਗਰਸ ਆਗੂਆਂ ਤੇ ਵਰਕਰਾਂ ਵਲੋਂ ਢੋਲ ਢਮੱਕਿਆਂ ਦੀ ਤਾਲ ਤੇ ਭੰਗੜੇ ਪਾਏ ਗਏ ਅਤੇ ਲੱਡੂ ਵੰਡ ਕੇ ਆਤਿਸ਼ਬਾਜੀ ਚਲਾਈ ਗਈ। ਤਸਵੀਰ ਵਿੱਚ ਲੱਡੂ ਵੰਡਦੇ ਹੋਏ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਤੇ ਉਨਾਂ ਦੇ ਨਾਲ ਬਲਰਾਜ ਸਿੰਘ ਸੁਲਤਾਨਵਿੰਡ ਤੇ ਹੋਰ।
Punjab Post Daily Online Newspaper & Print Media