Tuesday, October 13, 2026

ਸ਼ਹੀਦੀ ਪੂਰਬ ਨੂੰ ਸਮਰਪਿਤ ਲਗਾਈ ਠੰਡੇ-ਮਿੱਠੇ ਜਲ ਦੀ ਛਬੀਲ

PPN1906201607

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) -ਵਾਰਡ ਨੰਬਰ 31 ਪੁਰਾਣਾ ਜਵਾਹਰ ਨਗਰ ਮਹਿਤਾ ਰੋਡ ਵਿੱਖੇ ਗੁ: ਕਲਗੀਧਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼ਹੀਦੀ ਪੂਰਬ ਨੂੰ ਸਮਰਪਿਤ ਲਗਾਈ ਠੰਡੇ-ਮਿੱਠੇ ਜਲ ਦੀ ਦੋਰਾਨ ਸੇਵਾ ਕਰਦੇ ਹੋਏ ਵਿਸ਼ਾਲ ਸਿੰਘ, ਗੁਰਿੰਦਰ ਸਿੰਘ, ਅਜੈ ਕੁਮਾਰ, ਰਾਹੁਲ ਕਪੂਰ, ਕੋਚ ਰਾਜਨ ਕੁਮਾਰ ਸ਼ੂਰਯਾਵੰਸ਼ੀ, ਸ਼ਾਮ ਸੁੰਦਰ ਸ਼ਰਮਾ, ਰਜਿੰਦਰ ਕੁਮਾਰ, ਮਨੀਸ਼ ਕੁਮਾਰ ਤੇ ਹੋਰ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply