
ਚੌਂਕ ਮਹਿਤਾ, 19 ਜੂਨ (ਜੋਗਿੰਦਰ ਸਿੰਘ ਮਾਣਾ) – ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਪੈਂਦੇ ਕਸਬੇ ਮਾਨਾਂਵਾਲਾ ਵਿਖੇ ਸਥਾਪਤ ਹੋ ਰਹੀ ਆਈ.ਆਈ ਐਮ ਦੇ ਨੀਂਹ ਪੱਥਰ ਮੌਕੇ ਪਿੰਡ ਉਦੋਨੰਗਲ ਤੋ ਸਰਪੰਚ ਸ੍ਰ. ਰਜਿੰਦਰ ਸਿੰਘ ਅਤੇ ਸ੍ਰ. ਗੁਰਮੁੱਖ ਸਿੰਘ ਸਾਹਬਾ ਡਾਇਰੈਕਟਰ ਮਾਰਕੀਟ ਕਮੇਟੀ ਮਹਿਤਾ ਦੀ ਰਹਿਨੁਮਾਈ ਹੇਠ ਸ਼੍ਰਮੋਣੀ ਅਕਾਲੀ ਦਲ ਬਾਦਲ ਦਾ ਭਾਰੀ ਕਾਫਲਾ ਰਵਾਨਾ ਹੋਇਆ।ਇਸ ਸਮੇ ਅਮਰਜੀਤ ਸਿੰਘ ਭੋਲਾ ਵਰਕਿੰਗ ਕਮੇਟੀ ਮੈਂਬਰ,ਚੇਅਰਮੈਨ ਜਗਦੇਵ ਸਿੰਘ ਰੰਧਾਵਾ, ਸੁਖਵਿੰਦਰ ਸਿੰਘ, ਠੇਕੇਦਾਰ ਸਰਬਜੀਤ ਸਿੰਘ, ਮੋਹਨ ਸਿੰਘ, ਦਿਆ ਸਿੰਘ, ਬਲਜੀਤ ਸਿੰਘ, ਕੰਵਲਜੀਤ ਸਿੰਘ ਆਦਿ ਮੈਂਬਰ ਰੈਲੀ ਵਿੱਚ ਸ਼ਾਮਲ ਹੋਣ ਜਾਦੇਂ ਸਮੇ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media