Tuesday, November 24, 2026

ਭਾਜਪਾ ਦਫ਼ਤਰ ਦੇ ਪਿੱਛੇ ਖੜੇ ਪਾਣੀ ਨੂੰ ਤੁਰੰਤ ਕੱਢਿਆ ਜਾਵੇ ਰਾਜੇਸ਼ ਹਨੀ

PPN2206201607ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹਿਰ ਵਿੱਚ ਮਾਨਸੂਨ ਦੀ ਹੋਈ ਭਾਰੀ ਬਰਸਾਤ ਨਾਲ ਭਾਜਪਾ ਦਫ਼ਤਰ ਦੇ ਬਾਹਰ ਚਾਰੇ ਪਾਸੇ ਪਾਣੀ ਭਰ ਗਿਆ ਹੈ। ਜਿਸ ਦੇ ਨਾਲ ਦਫ਼ਤਰ ਦੀ ਇਮਾਰਤ ਨੂੰ ਖ਼ਤਰਾ ਪੈਦਾ ਹੋਣ ਦੀ ਖਦਸਾ ਪੈਦਾ ਹੋ ਗਿਆ ਹੈ।ਅੱਜ ਸਵੇਰੇ ਭਾਜਪਾ ਜਿਲਾ ਪ੍ਰਧਾਨ ਰਾਜੇਸ਼ ਹਨੀ ਨੇ ਦਫ਼ਤਰ ਦਾ ਚਾਰੇ ਪਾਸਿਓਂ ਨਰੀਖਣ ਕੀਤਾ।ਉਨ੍ਹਾਂ ਨੇ ਇੰਪਰੂਵਮੈਂਟ ਦਫਤਰ ਨੂੰ ਤੁਰੰਤ ਪਾਣੀ ਨੂੰ ਬਾਹਰ ਕੱਢਣ ਲਈ ਕਿਹਾ ਤਾਂ ਜੋ ਦਫ਼ਤਰ ਦੀ ਇਮਾਰਤ ਨੂੰ ਖਤਰੇ ਤੋਂ ਬਚਾਇਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਕਦੇ ਅਜਿਹਾ ਨਾ ਹੋਵੇ ਇਸ ਦਾ ਵੀ ਪ੍ਰਬੰਧ ਕੀਤਾ ਜਾਵੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply