Tuesday, November 24, 2026

ਸ਼ੁਕਰਾਣਾ ਅਰਦਾਸ ਮੌਕੇ ਸ਼ਬਦ ਕੀਰਤਨ ਦਰਬਾਰ

PPN2306201606

ਬਠਿੰਡਾ, 23 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਮਾਡਲ ਟਾਊਨ ਫੇਸ -1 ਦੇ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਵਿਖੇ ਰਾਤ ਦੇ ਧਾਰਮਿਕ ਸਮਾਗਮ ਭਾਈ ਗੁਰਮੀਤ ਸਿੰਘ ,ਭਾਈ ਜਸਵੰਤ ਸਿੰਘ ਵਲੋਂ ਵਾਹਿਗੁਰੂ ਦੀਆਂ ਅਪਾਰ ਬਖਸ਼ਿਸ਼ਾਂ ਕਾਰਨ ਉਨ੍ਹਾਂ ਦੇ ਸ਼ੁਕਰਾਣਾ ਅਰਦਾਸ ਮੌਕੇ ਸ਼ਬਦ ਕੀਰਤਨ ਭਾਈ ਕੰਵਲਪ੍ਰੀਤ ਸਿੰਘ ਹਜ਼ੂਰੀ ਰਾਗੀ ਕਿਲ੍ਰਾ ਮੁਬਾਰਕ ਅਤੇ ਅਖੰਡ ਕੀਰਤਨੀ ਜੱਥੇ ਵਲੋਂ ਰਸਭਿੰਨੇ ਰੂਹਾਨੀ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪਰਿਵਾਰ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਸਿਰਕਤ ਕੀਤੀ।ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਗੁਰੂਦਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਲੋਂ ਪਰਿਵਾਰ ਦੇ ਮੁੱਖੀ ਨੂੰ ਗੁਰੂ ਦੀ ਬਖ਼ਸ਼ ਸਿਰਪੋਾਓ ਭੇਂਟ ਕੀਤਾ ਗਿਆ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply