ਸੰਦੌੜ, 28 ਜੂਨ (ਹਰਮਿੰਦਰ ਸਿੰਘ ਭੱਟ)- ਥਾਣਾ ਸੰਦੌੜ ਦੇ ਨਵੇਂ ਮੁਖੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਅਹੁਦਾ ਸੰਭਾਲ ਲਿਆ।ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਰੱਖਣ ਲਈ ਹਮੇਸਾ ਯਤਨਸੀਲ ਰਹਿਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਆਪਣੇ ਕੰਮਾਂ ਲਈ ਬੇਝਿਜਕ ਹੋਕੇ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ, ਸਰਾਰਤੀ ਅਨਸਰਾਂ ਜਾਂ ਬਦਮਾਸੀ ਕਰਨ ਵਾਲਿਆਂ ਨੂੰ ਰੋਕਣ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media