ਚੌਂਕ ਮਹਿਤਾ, 28 ਜੂਨ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਹੋਏ ਸਮਾਗਮ ਦੌਰਾਨ ਇਲਾਕੇ ਦੀਆਂ ਸਮਾਜ ਸੇਵੀ ਸੇਵਵਾਂ ਨੂੰ ਮੁੱਖ ਰੱਖਦੇ ਹੋਏ ਕਾਲਜ ਦੇ ਐਮ.ਡੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ, ਡੀ.ਈ.ਓ ਸ੍ਰੀ ਭਾਰਤ ਭੂਸ਼ਨ, ਪ੍ਰਿੰ. ਰੀਟੂ ਚਤੁਰਵੇਦੀ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਨਮਾਨਿਤ ਕਰਦੇ ਹੋਏ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media