Sunday, October 4, 2026

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਸਮੀਰ ਸਿੰਘ ਨੇ ਪਠਾਨਕੋਟ ਦਾ ਵਾਧੁ ਚਾਰਜ ਸੰਭਾਲਿਆ

PPN2806201611

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਸਮੀਰ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ, ਉਨ੍ਹਾਂ ਨੂੰ ਗੁਰਦਾਸਪੁਰ ਦੇ ਨਾਲ ਜਿਲ੍ਹਾ ਪਠਾਨਕੋਟ ਦੇ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਮਲਕੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਮੋਹਿੰਦਰ ਸਿੰਘ ਚੇਅਰਮੈਨ ਖੇਤੀ ਬਾੜੀ ਵਿਕਾਸ ਬੈਂਕ, ਦਲਬੀਰ ਸਿੰਘ ਸੋਢੀ ਇੰਸਪੈਕਟਰ ਹੁਸਿਆਰਪੁਰ, ਕੁਲਵਿੰਦਰ ਸਿੰਘ ਇੰਸਪੈਕਟਰ ਪਠਾਨਕੋਟ ਅਤੇ ਸਟਾਫ ਮੈਂਬਰ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply