Thursday, August 13, 2026

1 ਤੋਂ 3 ਜੁਲਾਈ ਤੱਕ ਆਟੋ ਡੀਲਰਜ ਦੀਆਂ ਦੂਕਾਨਾਂ ਰਹਿਣਗੀਆਂ ਬੰਦ

PPN3006201609ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਆਟੋ ਡੀਲਰਜ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਰਾਜੇਸ਼ ਬਤਰਾ ਦੀ ਅਗਵਾਈ ‘ਚ ਲਾਹੌਰੀ ਗੇਟ ਮੇਨ ਬਜਾਰ ਵਿਖੇ ਹੋਈੇ।ਪ੍ਰਧਾਨ ਰਾਜੇਸ਼ ਬਤਰਾ ਨੇ ਪਤੱਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਸੋਸੀਏਸ਼ਨ ਦੇ ਸਾਰੇ ਹੀ ਅਹੁਦੇਦਾਰਾਂ ਦੀ ਸਹਿਮਤੀ ਦੇ ਨਾਲ ਫੈਂਸਲਾ ਲਿਆ ਗਿਆ ਹੈ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ 1 ਜੁਲਾਈ ਤੋਂ 3 ਜੁਲਾਈ ਤੱਕ ਆਟੋ ਡੀਲਰਜ ਦੀਆਂ ਦੂਕਾਨਾਂ ਬੰਦ ਰਹਿਣਗੀਆਂ ਅਤੇ ਜੇਕਰ ਕਿਸੇ ਨੇ ਵੀ ਇਸ ਫੈਂਸਲੇ ਦਾ ਵਿਰੋਧ ਕੀਤਾ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply