ਜੰਡਿਆਲਾ ਗੁਰੂ, 2 ਜੁਲਾਈ (ਹਰਿੰਦਰ ਪਾਲ ਸਿੰਘ)- ਕਸਬਾ ਜੰਡਿਆਲਾ ਗੁਰੂ ਤੋ ਪੱਤਰਕਾਰ ਸੁਰਿੰਦਰਪਾਲ ਸਿੰਘ ਜਿੰਨਾ ਦੀ ਮਾਤਾ ਸ਼੍ਰੀਮਤੀ ਅੱਛਰ ਕੌਰ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾ ਵਿੱਚ ਜਾ ਬਿਰਾਜੇ ਸਨ ਉਹਨਾ ਦੀ ਆਤਮਿਕ ਸ਼ਾਂਤੀ ਲਈ ਉਹਨਾ ਦੇ ਗ੍ਰਹਿ ਵਿਖੇ ਰਖਵਾਏ ਗਏ ਸ਼੍ਰੀ ਅਖੰਡਪਾਠ ਸਹਿਬ ਦਾ ਭੋਗ ਗ੍ਰਹਿ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤਰਨ ਤਾਰਨ ਬਾਈਪਾਸ ਨੇੜੇ ਸਥਿਤ ਸਟਾਰ ਇੰਟਰਨੈਸ਼ਨਲ ਪੈਲਸ ਜੰਡਿਆਲਾ ਗੁਰੂ ਵਿਖੇ 4 ਜੁਲਾਈ ਦਿਨ ਸੋਮਵਾਰ ਦੁਪਿਹਰ 12 ਤੋ 2 ਵਜੇ ਤੱਕ ਹੋਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media