Wednesday, June 26, 2024

ਗੁਰਦੁਆਰਾ ਜਲਵਾਣਾ ਸਾਹਿਬ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ

PPN0607201604ਸੰਦੌੜ, 6 ਜੁਲਾਈ (ਹਰਮਿੰਦਰ ਸਿੰਘ ਭੱਟ)- ਨਜ਼ਦੀਕੀ ਪਿੰਡ ਜਲਵਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਨੀਂਹ ਪੱਥਰ ਬਾਬਾ ਮੇਜਰ ਸਿੰਘ (ਹਜ਼ੂਰ ਸਾਹਿਬ ਵਾਲੇ), ਬਾਬਾ ਨਿਰਮਲ ਸਿੰਘ (ਦਿੱਲੀ ਵਾਲੇ), ਬਾਬਾ ਅਜੈਬ ਸਿੰਘ (ਹਜ਼ੂਰ ਸਾਹਿਬ ਵਾਲੇ) ਵੱਲੋਂ ਰੱਖਿਆ ਗਿਆ । ਇਸ ਮੌਕੇ ਹੈਡ ਗ੍ਰੰਥੀ ਭਾਈ ਗੁਰਮੀਤ ਸਿੰਘ, ਸਰਪੰਚ ਹਰੀਪਾਲ ਸਿੰਘ, ਹਰਮਿੰਦਰ ਸਿੰਘ ਭੋਲਾ, ਪ੍ਰਧਾਨ ਨੈਬ ਸਿੰਘ, ਮੀਤ ਪ੍ਰਧਾਨ ਰਾਮ ਸਿੰਘ, ਮੈਂਬਰ ਜਸਵਿੰਦਰ ਸਿੰਘ ਨੰਬਰਦਾਰ, ਮੈਂਬਰ ਬਲਵਿੰਦਰ ਸਿੰਘ, ਚਰਨ ਸਿੰਘ, ਬਾਬਾ ਮਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਗਿਆਨੀ ਮੇਜਰ ਸਿੰਘ, ਮਿਸਤਰੀ ਗੁਰਦੇਵ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਹਾਕਮ ਸਿੰਘ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।

Check Also

ਲ਼ੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ …

Leave a Reply