Thursday, November 5, 2026

ਚਮੇਰਾ ਪਾਵਰ ਸਟੇਸਨ-1 ਤੋਂ ਕਿਸੇ ਵੀ ਸਮੇਂ ਸੂਚਿਤ ਕਰਕੇ ਨਦੀਆਂ ਵਿੱਚ ਛੱਡਿਆ ਜਾ ਸਕਦਾ ਹੈ ਪਾਣੀ- ਡੀ.ਸੀ

Amit Kumar DC PKTਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਇਕ ਪ੍ਰੈਸ ਬਿਆਨ ਰਾਹੀ ਦੱਸਿਆ ਹੈ ਕਿ ਬਾਰਿਸ਼ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਚਮੇਰਾ ਪਾਵਰ ਸਟੇਸਨ-1 ਵੱਲੋਂ ਸੁਚਿਤ ਕੀਤਾ ਗਿਆ ਹੈ ਕਿ ਮੋਸਮ ਦੇ ਅਨੁਸਾਰ ਕਿਸੇ ਵੀ ਸਮੇਂ ਸੂਚਿਤ ਕਰਕੇ ਨਦੀਆਂ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਸਾਰੇ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕੋਈ ਵੀ ਵਿਅਕਤੀ ਖੁਦ ਅਤੇ ਪਸ਼ੂਆਂ ਨੂੰ ਨਦੀਂ ਕਿਨਾਰੇ ਨਾ ਜਾਣ ਦੇਣ ਅਤੇ ਨਾ ਹੀ ਆਪ ਨਦੀਂ ਨੂੰ ਪਾਰ ਕਰਨ ਦੀ ਕੋਸ਼ਿਸ ਕਰਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇਹ ਆਦੇਸ ਅੱਜ ਤੋਂ ਜਾਰੀ ਹੋ ਕੇ 15 ਅਕਤੂਬਰ ਤੱਕ ਜਾਰੀ ਰਹਿਣਗੇ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply