Friday, October 30, 2026

ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੂੰ ਮਿਲੇ ਸ੍ਰ. ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ

PPN190509

ਅਮ੍ਰਿਤਸਰ, 19  ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ੍ਰ. ਸੁਖਬੀਰ ਸਿਮਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ  ਦਿਲੀ ਵਿੱਖੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਰਾਜਨਾਥ ਸਿੰਘ ਨੂੰ ਮਿਲੇ ਅਤੇ ਉਨਾਂ ਨੂੰ ਦੇਸ਼ ਵਿੱਚ ਹੋਈਆਂ ਸੰਸਦੀ ਚੋਣਾਂ ‘ਚ ਭਾਜਪਾ ਨੂੰ ਮਿਲੀ ਬੇਮਿਸਾਲ ਜਿੱਤ ਦੀਆਂ ਵਧਾਈਆਂ ਦਿਤੀਆਂ।

Check Also

ਲੰਗਰ ਸ੍ਰੀ ਗੁਰੂ ਰਾਮਾਦਾਸ ਲਈ ਅੰਬਾਲਾ ਦੀ ਸੰਗਤ ਵਲੋਂ ਕਣਕ ਤੇ ਹੋਰ ਰਸਦਾਂ ਭੇਟ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ …

Leave a Reply