
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ)- ਅੰਮ੍ਰਿਤਸਰ ਦੀ ਸੰਸਦੀ ਸੀਟ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਕਾਰਡ ਤੋੜ ਜਿੱਤ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 38 ਦੇ ਪ੍ਰਧਾਨ ਚਰਨਜੀਤ ਸਿੰਘ ਰੰਧਾਵਾ ਨੇ ਤਰਨ ਤਾਰਨ ਰੋਡ ਵਿਖੇ ਆਪਣੇ ਸਾਥੀਆਂ ਰਣਧੀਰ ਸਿੰਘ ਹੈਪੀ ਜਨਰਲ ਸਕੱਤਰ, ਹਰਜੀਤ ਸਿੰਘ ਮੁਹੱਲਾ ਪ੍ਰਧਾਨ ਨਾਲ ਮਿਲ ਕੇ ਡੀ.ਜੇ. ਲਗਾ ਕੇ ਭੰਗੜੇ ਪਾਏ ਤੇ ਲੱਡੂ ਵੰਡੇ। ਇਸ ਅਬਸਰ ‘ਤੇ ਡਾ. ਜਰਮਨ ਸਿੰਘ, ਗੁਲਜਾਰ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ, ਗੱਬਰ ਸਿੰਘ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਵੀ ਮੌਜੂਦ ਸਨ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media