ਅੰਮ੍ਰਿਤਸਰ, 19 ਮਈ (ਮਨਪ੍ਰੀਤ ਸਿੰਘ ਮੱਲੀ)- ਕੈਪਟਨ ਅਮਰਿੰਦਰ ਸਿੰਘ ਦੀ ਅੰਮ੍ਰਿਤਸਰ ਤੋਂ ਜਿੱਤ ਦੀ ਖੁਸ਼ੀ ਵਿਚ ਦਿਹਾਤੀ ਕਾਂਗ੍ਰੇਸ ਦੇ ਪ੍ਰਧਾਨ ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਸੁਲਤਾਨਵਿੰਡ ਪਿੰਡ ਵਿੱਚ ਲੱਡੂ ਵੰਡੇ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾ ਵਿੱਚ ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਲਈ ਕਾਂਗਰਸ ਦਾ ਮੁੱਢ ਬੱਝ ਗਿਆ ਹੈ। ਸ਼੍ਰੀ ਔਜਲਾ ਨੇ ਕਿਹਾ ਕੀ ਕਾਂਗਰਸ ਹੁਣ ਤੋਂ ਹੀ ਅਗਾਮੀ ਚੋਣਾ ਲਈ ਆਪਣੀ ਤਿਆਰੀ ਕਰ ਰਹੀ ਹੈ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …