ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) -ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਹੁਕਮ 7 ਸਤੰਬਰ 2016 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media