ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂਕੁਲ ਕਾਲਜ ਬਠਿੰਡਾ ਵਿਖੇ ਅੱਜ 14 ਜੁਲਾਈ ਤੋਂ 22 ਜੁਲਾਈ ਤੱਕ ਸੈਮੀਨਾਰ ਕਰਵਾਏ ਜਾ ਰਹੇ ਹਨ।ਜਿਸ ਦਾ ਆਗਾਜ਼ ਸ਼ਖਸ਼ੀਅਤ ਉਸਾਰੀ ਸੰਬੰਧੀ ਸੈਮੀਨਾਰ ਨਾਲ ਕੀਤਾ ਗਿਆ।ਇਸ ਵਿੱਚ ਵਿਸ਼ੇਸ਼ ਤੌਰ ਤੇ ਰਾਜੀਵ ਅਰੋੜਾ (ਡਾਇਰੈਕਟਰ ਆਲ ਇੰਡੀਆ ਐਫ਼ ਐਮ ਰੇਡੀਓ) ਪਹੁੰਚੇ। ਉਨ੍ਹਾਂ ਨੇ ਆਪਣੇ ਨਿੱੱਜੀ ਜੀਵਨ ਦੇ ਤਜਰਬੇ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੰਬੰਧੀ ਜਵਾਬ ਦਿੱਤੇ।ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਵਾਲ ਜਵਾਬ ਦਾ ਅਨੰਦ ਮਾਣਿਆ।ਇਸ ਸੈਮੀਨਾਰ ਵਿੱਚ ਨਵੇਂ ਅਤੇ ਪੁਰਾਣੇ ਵਿਦਿਆਰਥੀ, ਮੈਨੇਜਮੈਂਟ ਮੈਂਬਰਜ ਅਤੇ ਸਟਾਫ਼ ਸ਼ਾਮਿਲ ਹੋਏ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media