
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀ ਬਾਲਾ ਜੀ ਸੇਵਾ ਦਲ ਦੀ ਜ਼ਰੂਰੀ ਮੀਟਿੰਗ ਵਾਰਡ ਨੰ: 18 ਵਿਚ ਪ੍ਰਧਾਨ ਅਜੈ ਠਾਕੁਰ ਦੀ ਅਗਵਾਈ ਵਿਚ ਹੋਈ। ਇਸ ਮੋਕੇ ਹਰੀਸ਼ ਧਵਨ ਨੂੰ ਪ੍ਰਧਾਨ ਤੇ ਰਿਸ਼ੀ ਸ਼ਰਮਾ ਨੂੰ ਉਪ ਪ੍ਰਧਾਨ ਨਿਯੁੱਕਤ ਕੀਤਾ ਗਿਆ। ਇਸ ਮੋਕੇ ਅਜੇ ਠਾਕੁਰ ਨੇ ਕਿਹਾ ਕਿ ਭਾਜਪਾ ਨੇ ਹਿੰਦੂ ਵੋਟ ਬੈਂਕ ਰਾਹੀਂ ਸਰਕਾਰ ਤਾਂ ਬਣਾ ਲਈ, ਪਰ ਹਿੰਦੂ ਭਾਈਚਾਰੇ ਦੇ ਸ਼ਰਧਾ ਤੇ ਵਿਸ਼ਵਾਸ਼ ਦੇ ਕੇਂਦਰ ਅਮਰਨਾਥ ਯਾਤਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਅਗਰ ਕੋਈ ਨੁਕਸਾਨ ਹੋਇਆ ਤਾਂ ਦਲ ਸਰਕਾਰ ਦੇ ਖਿਲਾਫ ਸਖਤ ਰੁਖ ਅਪਣਾਏਗਾ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media