Saturday, March 14, 2026

ਪ੍ਰਧਾਨ ਮੰਤਰੀ ਨੇ ਬਿਹਾਰ ‘ਚ ਸੀ.ਆਰ.ਪੀ.ਐਫ ਦੇ ਜਵਾਨਾਂ ਦੇ ਜਾਨੀ ਨੁਕਸਾਨ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Modi1

 

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ ਸੀ.ਆਰ.ਪੀ.ਐੱਫ ਦੇ ਜਵਾਨਾਂ ਦੇ ਜਾਨੀ ਨੁਕਸਾਨ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਧਾਨ ਮੰਤਰੀ ਨੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਦੁਖ ਦੀ ਘੜੀ ਵਿੱਚ, ਸ਼ਹੀਦ ਹੋਏ ਸੀਆਰਪੀਐੱਫ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਸ਼ੋਗ ਦਾ ਪ੍ਰਗਟਾਵਾ ਕੀਤਾ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply