
ਅੰਮ੍ਰਿਤਸਰ, 25 ਜੁਲਾਈ (ਜਗਦਪਿ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੇ ਤਰਨਤਾਰਨ ਰੋਡ ਸਥਿਤ ਵਾਰਡ ਨੰ. 38 ਦੀ ਅਬਾਦੀ ਗੰਡਾ ਸਿੰਘ ਕਲੌਨੀ ਵਿਖੇ ਸੀਵਰੇਜ਼ ਅਤੇ ਵਾਟਰ ਸਪਲਾਈ ਪਾਉਣ ਦੇ ਵਿਕਾਸ ਕਾਰਜ਼ਾਂ ਦਾ ਸ਼ੁਭ ਆਰੰਭ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਅਤੇ ਕਰਨਬੀਰ ਸਿੰਘ ਸ਼ਾਮ ਵਲੋਂ ਕੀਤਾ ਗਿਆ।ਸਮੂਹ ਇਲਾਕਾ ਨਿਵਾਸੀਆਂ ਵਲੋ ਉਪਰੋਕਤ ਆਗੂਆਂ ਨੂੰ ਵਿਕਾਸ ਕਾਰਜ਼ ਸ਼ੂਰੁ ਕਰਨ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅਜੈਬੀਰਪਾਲ ਸਿੰਘ ਰੰਧਾਵਾ, ਯਾਦਵਿੰਦਰ ਸਿੰਘ, ਭੂਪਿੰਦਰ ਸਿੰਘ ਰਾਜੂ, ਮਨਜੀਤ ਸਿੰਘ, ਹਰਪਾਲ ਸਿੰਘ ਵਿਰਕ, ਸੋਹਨ ਸਿੰਘ, ਇੰਦਰਾਜ ਸਿੰਘ, ਜਸਵੰਤ ਸਿੰਘ, ਵਿਕਰਮਜੀਤ ਸਿੰਘ ਸੰਧੂ, ਕੁਲਦੀਪ ਸਿੰਘ, ਗੁਰਬਚਨ ਸਿੰਘ, ਜਤਿੰਦਰ ਸਿੰਘ, ਤੇਜਿੰਦਰ ਸਿੰਘ, ਗੁਰਦਿਆਲ ਸਿੰਘ, ਪਲਵਿੰਦਰ ਸਿੰਘ, ਬਲਦੇਵ ਸਿੰਘ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ, ਬਲਵੰਤ ਸਿੰਘ, ਤਲਬੀਰ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ, ਸਰਬਜੋਤ ਸਿੰਘ ਸਾਬੀ, ਹਰਪ੍ਰੀਤ ਸਿੰਘ ਗੋਗਨਾ ਸਮੇਤ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਕਾਲੀ ਵਰਕਰ ਹਾਜ਼ਿਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media