Monday, October 5, 2026

ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਦੇ ਸਤਿਕਾਰ ਯੋਗ ਦਾਦੀ ਦਾ ਦਿਹਾਂਤ

ਸੰਦੌੜ, 27 ਜੁਲਾਈ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਦੇ ਮੁੱਖ ਸੇਵਾਦਾਰ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਦੇ ਸਤਿਕਾਰ ਯੋਗ ਦਾਦੀ ਮਾਤਾ ਮਹਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ ਹਨ। ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨਾਲ ਇਲਾਕੇ ਦੀਆਂ ਮੁਹਤਬਰ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply