Thursday, March 19, 2026

ਗੁਰਦੁਆਰਾ ਸੀਸ ਗੰਜ ਸਾਹਿਬ ਦੇ ਜੋੜਾ ਘਰ ਵਿੱਚ ਲਗਿਆ ਏ.ਸੀ ਪਲਾਂਟ

PPN0308201612ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਦੇ ਜੋੜਾ ਘਰ ਵਿਖੇ ਨਵੇਂ ਲਗੇ ਏ.ਸੀ. ਪਲਾਂਟ ਦਾ ਉਦਘਾਟਨ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ। ਗੁਰੂ ਤੇਗ ਬਹਾਦਰ ਪੰਜਾਬੀ ਸੁਸਾਇਟੀ ਤੇ ਜੋੜਾਘਰ ਜਥੇ ਦੇ ਸਹਿਯੋਗ ਨਾਲ ਉਕਤ ਪਲਾਂਟ ਦੀ ਸਥਾਪਨਾ ਕੀਤੀ ਗਈ ਹੈ। ਜੀ.ਕੇ. ਨੇ ਇਸ ਮੌਕੇ ਦਰਸ਼ਨੀ ਡਿਉਢੀ ਵਿਖੇ ਨਵੇਂ ਰੱਖੇ ਗਏ ਗਮਲਿਆਂ ਵਿਚ ਬੂਟੇ ਵੀ ਲਗਾਏ। ਉਨ੍ਹਾਂ ਕਿਹਾ ਕਿ ਸਮੇਂ ਅਤੇ ਲੋੜ ਅਨੁਸਾਰ ਸੰਗਤਾਂ ਵੱਲੋਂ ਗੁਰੂ ਘਰ ਵਿ

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply