
ਚੌਂਕ ਮਹਿਤਾ, 7 ਅਗਸਤ (ਜੋਗਿੰਦਰ ਸਿੰਘ ਮਾਣਾ) – ਮਾਝਾ ਜੋਨ ਦੇ ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵੱਲੋਂ ਥਾਪੇ ਗਏ ਹਲਕਾ ਸ੍ਰੀ ਹਰਗੌਬਿੰਦਪੁਰ ਤੋ ਪਿੰਡ ਬੂਰੇ ਨੰਗਲ ਦੇ ਤਰਸੇਮ ਸਿੰਘ ਰੰਧਾਵਾ ਨੂੰ ਯੂਥ ਅਕਾਲੀ ਦਲ ਦੇ ਸਕੱਤਰ ਮਾਝਾ ਜੋਨ ਬਣਨ ‘ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਿਰੋਪਾ ਦੇ ਕੇ ਸਨਮਾਨਿਤ ਕਰਦੇ ਹੋਏ ਮੈਨਜਰ ਮੇਜਰ ਸਿੰਘ, ਮੀਤ ਮੈਨਜਰ ਮੋਹਣ ਸਿੰਘ ਕੰਗ, ਜਸਪਾਲ ਸਿੰਘ, ਮੱਖਣ ਸਿੰਘ ਜੱਜ ਤੇ ਹੋਰ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media