Thursday, June 11, 2026

ਪੰਜਾਬ ਦੇ 19 ਪੁਲਿਸ ਕਰਮਚਾਰੀਆਂ ਸਮੇਤ 948 ਪੁਲਿਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਨਵੀਂ ਦਿੱਲੀ, 14 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਵਸ ਦੇ ਮੌਕੇ ਤੇ 948 ਪੁਲਿਸ ਕਰਮੀਆਂ ਨੂੰ ਪੁਲਿਸ ਮੈਡਲ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ।ਵੀਰਤਾ ਲਈ 7 ਪੁਲਿਸ ਕਰਮੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ, 170 ਪੁਲਿਸ ਕਰਮੀਆਂ ਨੂੰ ਵੀਰਤਾ ਦੇ ਪੁਲਿਸ ਮੈਡਲ, 88 ਪੁਲਿਸ ਕਰਮੀ ਵਿਲੱਖਣ ਕਾਰਗੁਜ਼ਾਰੀ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 68 ਪੁਲਿਸ ਕਰਮੀਆਂ ਨੂੰ ਸ਼ਲਾਘਾਯੋਗ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ।ਇਸ ਵਿੱਚ ਪੰਜਾਬ ਦੇ ਵਿਲੱਖਣ ਕਾਰਗੁਜ਼ਾਰੀ ਲਈ 3 ਅਤੇ 16 ਸ਼ਲਾਘਾਯੋਗ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਸ਼ਾਮਲ ਹਨ ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply