Monday, November 9, 2026

ਲ਼ੋਕ ਸੰਪਰਕ ਵਿਭਾਗ ਦੇੇ ਯੋਗੇਸ਼ ਕੁਮਾਰ ਦਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨ

PPN1508201616
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਸੇਵਾਵਾਂ ਨਿਭਾਅ ਰਹੇ ਯੋਗੇਸ਼ ਕੁਮਾਰ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply