Friday, August 28, 2026

ਜਥੇ. ਰਾਜਬੀਰ ਤੇ ਚੇਅਰਮੈਨ ਮਾਨ ਦੀ ਅਗਵਾਈ ਵਿੱਚ ਬਾਬਾ ਬਕਾਲਾ ਰੈਲੀ ਲਈ ਕਾਫਲਾ ਰਵਾਨਾ

U
U

ਚੌਂਕ ਮਹਿਤਾ, 18 ਅਗਸਤ (ਜੋਗਿੰਦਰ ਸਿੰਘ ਮਾਣਾ)- ਬਾਬਾ ਬਕਲਾ ਸਾਹਿਬ ਜੀ ਮਹਾਨ ਧਰਤੀ ਤੇ ਰੱਖੜ ਪੁੰਨਿਆ ਤੇ ਹੋ ਰਹੀ ਅਕਾਲੀ ਦਲ ਦੀ ਮਹਾਨ ਰੈਲੀ ਤੇ ਜਥੇ. ਰਾਜਬੀਰ ਸਿੰਘ ਉਦੋਨੰਗਲ ਮੈਂਬਰ ਵਰਕਿੰਗ ਕਮੇਟੀ ਅਤੇ ਚੇਅਰਮੈਨ ਕੰਵਰਦੀਪ ਸਿੰਘ ਮਾਨ ਦੀ ਅਗਵਾਈ ਵਿੱਚ ਚੌਂਕ ਮਹਿਤਾ ਤੋ ਇੱਕ ਵਿਸ਼ਾਲ ਕਾਫਲਾ ਰਵਾਨਾ ਹੋਇਆ।ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਨੰਗਲੀ, ਜਥੇ. ਜਤਿੰਦਰ ਸਿੰਘ ਲੱਧਾਮੰਡਾ, ਗੁਰਮੁੱਖ ਸਿੰਘ ਸਾਬਾ, ਸਰਪੰਚ ਭੁਪਿੰਦਰ ਸਿੰਘ ਸੈਦੋਕੇ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਸਰਪੰਚ ਜਸਪਾਲ ਸਿੰਘ ਪੱਡਾ,ਸਰਪੰਚ ਜੋਗਿੰਦਰ ਸਿੰਘ ਖੁਰਦ, ਸਰਪੰਚ ਮਹਿੰਗਾ ਸਿੰਘ ਚੂੰਗ, ਤੇਜਿੰਦਰਪਾਲ ਸਿੰਘ ਲਾਡੀ, ਹਰਗੋਪਾਲ ਸਿੰਘ ਰੰਧਾਵਾ, ਜਥੇਦਾਰ ਕਰਮਜੀਤ ਸਿੰਘ ਲਾਲੀ, ਗੁਲਜਿੰਦਰ ਸਿੰਘ ਲਾਡੀ, ਸਤਨਾਮ ਸਿੰਘ ਚੂੰਗ, ਰਾਜਬੀਰ ਸਿੰਘ ਮਹਿਤਾ ਆਦਿ ਸਮੁੱਚੀ ਲੀਡਰਸ਼ਿਪ ਤੇ ਅਕਾਲੀ ਦਲ ਵਰਕਰ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply